ਕਿਸਾਨਾਂ ਦੇ ਚੰਡੀਗੜ੍ਹ ਵਿਖੇ ਲਾਏ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਬਾਤ ਲਈ ਕਿਸਾਨ ਆਗੂਆਂ ਨੂੰ ਪੰਜਾਬ ਭਵਨ ਵਿਖੇ ਆਉਣ ਦਾ ਸੱਦਾ ਦਿੱਤਾ ਹੈ।