ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਗਠਿਤ ਕਮੇਟੀ ਦੀ ਅੱਜ ਪਲੇਠੀ ਹੋਣ ਜਾ ਰਹੀ ਹੈ। ਇਸ ਬੈਠਕ ਵਿਚ ਕਮੇਟੀ ਵੱਲੋਂ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।