Raj kundra ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਦਰਜ ਕੀਤੀ FIR

2022-05-19 193

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ED ਨੇ ਰਾਜ ਕੁੰਦਰਾ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ।