ਨਵਜੋਤ ਸਿੰਘ ਸਿੱਧੂ ਵੱਲੋਂ ਅਦਾਲਤ ਵਿਚ ਆਤਮ ਸਮਰਪਣ ਕਰਨ ਮਗਰੋਂ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿਚ ਹਸਪਤਾਲ ਵਿਚ ਮੈਡੀਕਲ ਜਾਂਚ ਲਈ ਭੇਜਿਆ ਗਿਆ ਹੈ।