Surinder Dalla ਤੋਂ ਸੁਣੋ, ਕਿਸ ਬਿਮਾਰੀ ਨਾਲ ਜੂਝ ਰਹੇ ਨੇ Navjot sidhu @ABP Sanjha
2022-05-20
7
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਉਨ੍ਹਾਂ ਦੀ ਮੈਡੀਕਲ ਜਾਂਚ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਕਰਵਾਈ ਜਾ ਰਹੀ ਹੈ। ਇਸ ਦੌਰਾਨ ਸੁਰਿੰਦਰ ਡੱਲਾ ਨੇ ਦੱਸਿਆ ਕਿ ਨਵਜੋਤ ਸਿੱਧੂ ਕਿਸ ਬਿਮਾਰੀ ਨਾਲ ਜੂਝ ਰਹੇ ਹਨ।