ਕਾਂਗਰਸੀ ਆਗੂ ਨਵਤੇਜ ਸਿੰਘ ਚੀਮਾ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਚਲਾਈ ਗਈ ਮੁਹਿੰਮ ਨੂੰ ਉਹ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਪ੍ਰਿਅੰਕਾ ਗਾਂਧੀ ਦਾ ਵੀ ਫੋਨ ਆਇਆ ਹੈ ਤੇ ਉਨ੍ਹਾਂ ਨੇ ਸਿੱਧੂ ਨੂੰ ਹੌਸਲਾ ਦਿੱਤਾ ਹੈ ਕਿ ਪਾਰਟੀ ਉਨ੍ਹਾਂ ਦੇ ਨਾਲ ਹੈ।