Navjot Sidhu ਨੂੰ ਪਟਿਆਲਾ ਕੇਂਦਰੀ ਜੇਲ੍ਹ ਲੈ ਕੇ ਪੁੱਜੀ ਪੁਲਿਸ @ABP Sanjha ​

2022-05-20 6

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਕੇਂਦਰੀ ਜੇਲ੍ਹ ਪਟਿਆਲਾ ਲੈ ਕੇ ਆਈ ਹੈ।