ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ਵਿਖੇ ਰਾਤ ਕੱਟੀ ਹੈ। 19 ਮਈ ਨੂੰ ਸੁਪਰੀਮ ਕੋਰਟ ਨੇ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾਈ ਹੈ।