ਪੰਜਾਬ ਵਿਚ ਆਉਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਕੀ ਤਿਆਰੀ ਹੈ ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਖੁਲਾਸਾ ਕੀਤਾ ਹੈ।