ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕਿਸਾਨਾਂ ਦੀ ਬੈਠਕ ਅੱਜ ਹੋਵੇਗੀ। ਇਸ ਬੈਠਕ ਵਿਚ ਨਾਜਾਇਜ਼ ਕਬਜ਼ਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ।