ਪਟਿਆਲਾ ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨੂੰ ਕਣਕ ਤੋਂ ਐਲਰਜੀ ਹੋਣ ਕਾਰਨ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ।