ਰਾਜਿੰਦਰਾ ਹਸਪਤਾਲ ਵਿਖੇ ਜਾਂਚ ਕਰਵਾਉਣ ਤੋਂ ਬਾਅਦ ਨਵਜੋਤ ਸਿੱਧੂ ਨੂੰ ਪੁਲਿਸ ਵੱਲੋਂ ਪਟਿਆਲਾ ਜੇਲ੍ਹ ਵਿਖੇ ਵਾਪਸ ਲਿਜਾਇਆ ਗਿਆ।