ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਛੁਡਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੀ ਕੁਝ ਲੋਕਾਂ ਵੱਲੋਂ ਸਰਾਹਨਾ ਕੀਤੀ ਗਈ ਜਦਕਿ ਕਈ ਪਾਸੇ ਇਸ ਦੀ ਨਿੰਦਾ ਵੀ ਹੋ ਰਹੀ ਹੈ। ਸ਼ਾਹਕੋਟ ਦੇ ਪਿੰਡ ਚੱਲ ਬਾਹਮਣੀਆਂ ਦੇ ਲੋਕਾਂ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ।