ਜਲ ਸਪਲਾਈ ਵਰਕਰਾਂ ਵੱਲੋਂ ਪੰਜਾਮ ਸਰਕਾਰ ਨਾਲ ਮੀਟਿੰਗ ਨੂੰ ਲੈ ਕੇ ਸਮੂਹ ਵਰਕਰ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਪਹੁੰਚੇ ਪਰ ਉਨ੍ਹਾਂ ਨੂੰ ਬੇਰੰਗ ਪਰਤਨਾ ਪਿਆ। ਇਸ 'ਤੇ ਜਲ ਸਪਲਾਈ ਕੰਟਰੈਕਟ ਯੂਨੀਅਨ ਦੇ ਪ੍ਰਧਾਨ ਵਰਿੰਦਰ ਸਿੰਘ ਮੋਮੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਵਾਰ ਮੀਟਿੰਗ ਦੇ ਸਮਾਂ ਦੇ ਕੇ ਲਾਰਾ ਲਾ ਦਿੱਤਾ ਜਾਂਦਾ ਹੈ।