ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹਰ ਸਿੱਖ ਨੂੰ ਮਾਡਰਨ ਹਥਿਆਰ ਰੱਖਣ ਦੀ ਜ਼ਰੂਰਤ ਵਾਲੇ ਬਿਆਨ ਤੋਂ ਬਾਅਦ ਲਗਾਤਾਰ ਸਿਆਸਤ ਵਧਦੀ ਜਾ ਰਹੀ ਹੈ।