ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰ. ਜਵਾਹਰ ਲਾਲ ਨਹਿਰੂ ਦੀ 58ਵੀਂ ਬਰਸੀ ਅੱਜ

2022-05-27 0

ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੀ ਅੱਜ 58ਵੀਂ ਬਰਸੀ ਮਨਾਈ ਜਾਵੇਗੀ। ਇਸ ਮੌਕੇ ਉਨ੍ਹਾਂ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੇ ਸਿਆਸੀ ਆਗੂਆਂ ਵੱਲੋਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।