ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਦੀ ਅੱਜ ਅਦਾਲਤ 'ਚ ਪੇਸ਼ੀ

2022-05-27 2

ਟੈਂਡਰਾਂ ਵਿਚੋਂ ਕਮਿਸ਼ਨ ਮੰਗਣ ਦੇ ਦੋਸ਼ ਹੇਠ ਕੈਬਨਿਟ ਤੋਂ ਬਰਖਾਸਤ ਹੋਏ ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ ਦਾ ਅੱਜ ਰਿਮਾਂਡ ਖਤਮ ਹੋ ਗਿਆ ਹੈ। ਵਿਜੇ ਸਿੰਗਲਾ ਦਾ ਅੱਜ ਮੋਹਾਲੀ ਅਦਾਲਤ 'ਚ ਪੇਸ਼ੀ ਹੋਵੇਗੀ।