ਅਨੰਤਨਾਗ ਵਿਖੇ ਮੁਕਾਬਲੇ ਦੌਰਾਨ ਫੌਜ ਨੇ ਹਿਜਬੁਲ ਦੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਅੱਤਵਾਦੀਆਂ ਕੋਲੋਂ ਗੋਲਾ-ਬਾਰੂਦ ਬਰਾਮਦ ਹੋਇਆ ਹੈ।