ਝੋਨੇ ਦੀ ਸਿੱਧੀ ਬਿਜਾਈ ਦੇ ਮੁਆਵਜ਼ੇ ਲਈ ਰਜਿਸਟ੍ਰੇਸ਼ਨ ਸ਼ੁਰੂ, 5 ਜੂਨ ਤਕ ਵੇਰਵਾ ਦੇਣਗੇ ਕਿਸਾਨ

2022-05-29 5

ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਮੁਆਵਜ਼ੇ ਲਈ ਆਨਲਾਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਕਿਸਾਨ 5 ਜੂਨ ਤਕ ਆਪਣੀ ਰਜਿਸਟ੍ਰੇਸ਼ਨ ਕਰਵਾਉਣਗੇ।