ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਭ੍ਰਿਸ਼ਟ ਲੀਡਰਾਂ ਦੇ ਸਬੂਤ ਮੰਗੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਬੂਤਾਂ ਦੇ ਆਧਾਰ 'ਤੇ ਕਾਰਵਾਈ ਕਰੇਗੀ।