ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਚੌਕਸ ਹੈ। ਪੁਲਿਸ ਵੱਲੋਂ ਫਿਲੌਰ ਦੇ ਪਿੰਡ ਗੰਨਾ ਵਿਖੇ ਛਾਪੇਮਾਰੀ ਕੀਤੀ ਗਈ ਹੈ।