ਪਰਲ ਗਰੁੱਪ ਵੱਲੋਂ ਲੋਕਾਂ ਨਾਲ ਕੀਤੀ ਗਈ ਠੱਗੀ ਤੋਂ ਬਾਅਦ ਪੀੜਤ ਲੋਕ ਲਗਾਤਾਰ ਸਰਕਾਰ ਪਾਸੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇ। ਫਿਲੌਰ ਦੇ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਸੁਣੀ ਤਾਂ ਉਹ ਸੰਘਰਸ਼ ਦੀ ਤਿਆਰੀ ਕਰ ਸਕਦੇ ਹਨ।