ਲੋਕਲ ਬਾਡੀ ਚੋਣਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕੁਰੂਕਸ਼ੇਤਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਿੱਖਿਆ ਮਾਡਲ ਦੇ ਸੋਹਲੇ ਗਾਏ।