ਬੀਤੇ ਦਿਨੀਂ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਤੋਂ ਬਾਅਦ ਪੰਜਾਬ ਕਾਂਗਰਸ ਵੱਲੋਂ ਮਾਨ ਸਰਕਾਰ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ।