ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਗਾਤਾਰ ਚਾਹੁਣ ਵਾਲਿਆਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ।