ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 'ਤੇ ਹੋਏ ਹਮਲੇ ਦੌਰਾਨ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਕੀਤੀ। ਇਸ ਦੌਰਾਨ ਆਲੇ-ਦੁਆਲੇ ਦੇ ਘਰਾਂ ਵਿਚ ਵੀ ਗੋਲੀਆਂ ਲੱਗੀਆਂ।