ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਰਮਾਈ ਸਿਆਸਤ, ਵਿਰੋਧੀਆਂ ਨੇ ਘੇਰੀ "ਆਪ"

2022-05-31 3

ਸਤੇਂਦਰ ਜੈਨ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਨੂੰ ਘੇਰ ਰਹੀਆਂ ਹਨ।