ਸਿੱਧੂ ਮੂਸੇਵਾਲਾ ਦੇ ਹੋਏ ਕਤਲ 'ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁੱਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਅਹਿਸਾਸ ਇਕ ਪਿਓ ਹੀ ਸਮਝ ਸਕਦਾ ਹੈ।