ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅਜੇ ਵੀ ਫੈਨਸ ਇਸ ਸਦਮੇ ਤੋਂ ਬਾਹਰ ਨਹੀਂ ਆਏ ਹਨ ਅਤੇ ਇਸ ਦੇ ਨਾਲ ਹੀ ਹੁਣ ਸੂਬੇ ਦੀਆਂ ਵੱਖ-ਵੱਖ ਸਿਆਸੀ ਧੀਰਾਂ ਦੇ ਆਗੂ ਵੀ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ।