ਪੰਜਾਬ ਦੀ ਕਾਨੂੰਨ ਵਿਵਸਥਾ ਤੇ ਅਮਨ ਕਾਨੂੰਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਰੇ ਵਿਰੋਧੀ ਦਲਾਂ ਦੀ ਮੀਟਿੰਗ ਬੁਲਾਈ ਗਈ ਹੈ