Amritsar Bandh Posters: ਬੱਸਾਂ 'ਤੇ 6 ਜੂਨ ਨੂੰ 'ਅੰਮ੍ਰਿਤਸਰ ਬੰਦ' ਤੇ ਗੁਰਦਾਸਪੁਰ 'ਚ 'ਖਾਲਿਸਤਾਨ ਜ਼ਿੰਦਾਬਾਦ' ਦੇ ਲੱਗੇ ਪੋਸਟਰ
2022-06-03
16
ਸਾਕਾ ਨੀਲਾ ਤਾਰਾ ਦੀ ਬਰਸੀ (ਘੱਲੂਘਾਰਾ ਦਿਵਸ) ਨੇੜੇ ਆਉਂਦੇ ਹੀ ਪੰਜਾਬ ਦਾ ਮਾਹੌਲ ਤਣਾਅਪੂਰਨ ਹੁੰਦਾ ਜਾ ਰਿਹਾ ਹੈ। ਕੁਝ ਸਿੱਖ ਜਥੇਬੰਦੀਆਂ ਵੱਲੋਂ 'ਅੰਮ੍ਰਿਤਸਰ ਬੰਦ' ਤੇ 'ਆਜ਼ਾਦੀ ਮਾਰਚ' ਦਾ ਐਲਾਨ ਕੀਤਾ ਗਿਆ ਹੈ।