ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਾਲ ਜੋ ਉਸਦੇ ਦੋ ਸਾਥੀ ਗੁਰਵਿੰਦਰ ਸਿੰਘ ਮੂਸਾ ਅਤੇ ਗੁਰਪ੍ਰੀਤ ਸਿੰਘ ਮੂਸਾ ਜ਼ਖਮੀ ਹੋਏ ਸੀ, ਸਰਦੂਲਗੜ੍ਹ ਹਲਕੇ ਦੇ ਵਿਧਾਇਕ ਐਡਵੋਕੇਟ ਗੁਰਪ੍ਰਰੀਤ ਸਿੰਘ ਬਣਾਂਵਾਲੀ ਨੇ ਉਨ੍ਹਾਂ ਦਾ ਹਸਪਤਾਲ ਵਿੱਚ ਹਾਲ ਚਾਲ ਜਾਣਿਆ ਹੈ।