Punjab Congress: ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲਗ ਸਕਦਾ ਹੈ। ਕਾਂਗਰਸ ਦੇ ਕਈ ਸੀਨੀਅਰ ਲੀਡਰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।