ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਡੀਗੜ੍ਹ 'ਚ ਕੀਤੀ ਮੁਲਾਕਾਤ

2022-06-04 1

ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਰਹੂਮ ਗਾਇਕ ਦੇ ਪਿਤਾ ਭਾਵੁਕ ਹੋ ਗਏ।

Videos similaires