ਸੰਗਰੂਰ ਜ਼ਿਮਨੀ ਚੋਣ ਲਈ AAP ਵੱਲੋਂ ਗੁਰਮੇਲ ਸਿੰਘ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ

2022-06-04 809

ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਮੇਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਦੌਰਾਨ ਗੁਰਮੇਲ ਸਿੰਘ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਰਹੇ।

Videos similaires