ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮਾਪਿਆਂ ਨੇ ਲਾਈ ਗੁਹਾਰ, ਪੁੱਤ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਉਣ ਦੀ ਮੰਗ
2022-06-04
1,037
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਅੱਜ ਚੰਡੀਗੜ੍ਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮਰਹੂਮ ਗਾਇਕ ਦੇ ਪਿਤਾ ਭਾਵੁਕ ਹੋ ਗਏ। ਇਸ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।