ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਪੱਤਰ ਮਿਲਿਆ ਹੈ। ਜਦੋਂ ਸਲਮਾਨ ਖਾਨ ਦੇ ਪਿਤਾ ਸਵੇਰੇ ਜੌਗਿੰਗ ਲਈ ਗਏ, ਜਿੱਥੇ ਉਹ ਬੈਂਚ 'ਤੇ ਬੈਠੇ ਹਨ, ਉਨ੍ਹਾਂ ਨੂੰ ਇੱਕ ਚਿੱਠੀ ਮਿਲੀ ,ਜਿਸ ਵਿੱਚ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਬੇਟੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਗਈ ਸੀ।