Sidhu Moosewala ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ Rahul Gandhi ਕੱਲ੍ਹ ਪਹੁੰਚਣਗੇ ਪਿੰਡ ਮੂਸਾ

2022-06-06 1

ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਪੰਜਾਬ ਦੇ ਮਾਨਸਾ ਦੇ ਪਿੰਡ ਮੂਸਾ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਪਿੰਡ ਮੂਸੇ ਵਿੱਚ ਮਰਹੂਮ ਪੰਜਾਬੀ ਗਾਇਕ ਅਤੇ ਪਾਰਟੀ ਆਗੂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣਗੇ। ਇਸ ਤੋਂ ਪਹਿਲਾਂ ਸੋਮਵਾਰ ਨੂੰ ਰਾਜਸਥਾਨ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

Videos similaires