Sidhu Moosewala ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅੱਜ ਪਿੰਡ ਮੂਸਾ ਪਹੁੰਚ ਰਹੇ Rahul Gandhi

2022-06-07 6

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਲਈ ਅੱਜ ਮਾਨਸਾ ਦੇ ਪਿੰਡ ਮੂਸਾ ਪਹੁੰਚਣਗੇ ਰਾਹੁਲ ਗਾਂਧੀ। ਉਹ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਆ ਰਹੇ ਹਨ।ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਪੰਜਾਬ ਦੇ ਮਾਨਸਾ ਦੇ ਪਿੰਡ ਮੂਸਾ ਦਾ ਦੌਰਾ ਕਰਨਗੇ।

Videos similaires