ਪੰਜਾਬ ਸਰਕਾਰ ਦੇ ਮੰਤਰੀ ਬ੍ਰੰਮ ਸ਼ੰਕਰ ਜ਼ਿੰਪਾ ਦੇ ਘਰ ਨੂੰ ਕਿਸਾਨਾਂ ਨੇ ਪਾਇਆ ਘੇਰਾ, ਜਾਣੋ ਕਾਰਨ

2022-06-11 3

ਹੁਸ਼ਿਆਰਪੁਰ: ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਦੱਸ਼ ਦਈਏ ਕਿ ਕਿਸਾਨਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਕੰਢੀ ਨਹਿਰ ਦੀ ਮੁੜ ਉਸਾਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੌਕੇ ’ਤੇ ਪੁੱਜੇ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।

Videos similaires