ਅਗਨੀਪਥ ਸਕੀਮ ਦੇ ਵਿਰੋਧ ਨੂੰ ਲੈ ਕੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਲੈ ਕੇ ਪੰਜਾਬ ਵੀ ਹਾਈ ਅਲਰਟ ਤੇ ਹੈ। ਇਸ ਦੇ ਮੱਦੇਨਜ਼ਰ ਲੁਧਿਆਣਾ ਦੇ ਰੇਲਵੇ ਸਟੇਸ਼ਨ ਅਤੇ ਹੋਰ ਬੱਸ ਸਟੈਂਡ, ਮੁੱਖ ਚੌਂਕ ਜਗਰਾਉਂ ਪੁਲ, ਫੌਜ ਭਰਤੀ ਕੇਂਦਰ ਵਿਖੇ ਭਾਰੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਹਨ।