PM Modi on International Yoga day: ਯੋਗ ਦਿਵਸ 'ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਪੀਐਮ ਮੋਦੀ ਨੇ ਕਿਹਾ ਕਿ ਯੋਗ ਦੀ ਗੂੰਜ ਦੁਨੀਆ ਦੇ ਹਰ ਕੋਨੇ ਤੋਂ ਸੁਣਾਈ ਦੇ ਰਹੀ ਹੈ। ਯੋਗ ਜੀਵਨ ਦਾ ਆਧਾਰ ਬਣ ਗਿਆ ਹੈ।