Sangrur By-Election: ਸੰਗਰੂਰ ਜ਼ਿਮਨੀ ਚੋਣ ਲਈ ਵੀਰਵਾਰ ਨੂੰ ਵੋਟਿੰਗ, ਚੋਣ ਕਮਿਸ਼ਨ ਵੱਲੋਂ ਤਮਾਮ ਤਿਆਰੀਆਂ ਮੁਕੰਮਲ

2022-06-22 3

ਸੰਗਰੂਰ ਜ਼ਿਮਨੀ ਚੋਣ ਲਈ ਵੀਰਵਾਰ ਨੂੰ ਵੋਟਿੰਗ ਹੋਣੀ ਹੈ। ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਤਮਾਮ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸ ਦਈਏ ਕਿ ਸੰਗਰੂਰ 'ਚ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ।

Videos similaires