Sidhu Moose Wala ਦੇ ਕਤਲ ਸਬੰਧੀ HGS ਧਾਲੀਵਾਲ ਕੀਤੇ ਹੈਰਾਨ ਕਰਨ ਵਾਲੇ ਖੁਲਾਸੇ, ਸੁਣ ਖੜੇ ਹੋ ਜਾਣਗੇ ਰੌਂਗਟੇ

2022-06-23 5

ਸਪੈਸ਼ਲ ਸੈੱਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਪ੍ਰਿਅਵਰਤ ਉਰਫ ਫੌਜੀ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਹੈ ਕਿ ਲਾਰੈਂਸ ਬਿਸ਼ਰੋਈ ਅਤੇ ਗੋਲਡੀ ਬਰਾੜ ਨੇ ਕਰੀਬ 6 ਮਹੀਨੇ ਪਹਿਲਾਂ ਸ਼ੂਟਰਾਂ ਨੂੰ ਸਿੱਧੂ ਮੂਸੇਵਾਲਾ ਨੂੰ ਮਾਰਨ ਦੇ ਨਿਰਦੇਸ਼ ਦਿੱਤੇ ਸਨ। ਉਦੋਂ ਤੋਂ ਹੀ ਸ਼ੂਟਰ ਸਿੱਧੂ ਨੂੰ ਮਾਰਨ ਲਈ ਉਸ ਦਾ ਪਿੱਛਾ ਕਰ ਰਹੇ ਸੀ।

Videos similaires