Punjab farmers Protest: ਬਠਿੰਡਾ ਡੱਬਵਾਲੀ ਰੋਡ 'ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਤੇ ਪੁਲਿਸ ਵਿਚਾਲੇ ਹੱਥੋਪਾਈ

2022-06-25 3

ਪੌਪਲਿਨ ਮਸ਼ੀਨ ਰਾਹੀਂ ਸੜਕ ਦਾ ਕੰਮ ਕੀਤਾ ਜਾ ਰਿਹਾ ਸੀ, ਜਿਸ ਦਾ ਵਿਰੋਧ ਕਰਦਿਆਂ ਕਿਸਾਨਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੇਰੀਗਡਸ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਗਈ। ਇਸੇ ਦੌਰਾਨ ਪੁਲਿਸ ਨਾਲ ਕਿਸਾਨਾਂ ਦੀ ਹੱਥੋਪਾਈ ਵੀ ਹੋਈ। ਦੱਸ ਦੇਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 4 ਮਹੀਨਿਆਂ ਤੋਂ ਬਠਿੰਡਾ ਡੱਬਵਾਲੀ ਰੋਡ 'ਤੇ ਧਰਨਾ ਦੇ ਰਹੇ ਹਨ।