ਦੱਸਿਆ ਜਾ ਰਿਹਾ ਹੈ ਕਿ ਵੀਡੀਓ 'ਚ ਨਜ਼ਰ ਆ ਰਹੇ ਦੋ ਨੌਜਵਾਨਾਂ 'ਚੋਂ ਇਕ ਚੰਡੀਗੜ੍ਹ ਦੇ ਸੈਕਟਰ 26 ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਹਿੰਦੂ ਪ੍ਰੀਸ਼ਦ ਨੇ ਵੀ ਆਈਟੀ ਪਾਰਕ ਥਾਣੇ ਦੇ ਬਾਹਰ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ।