ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ।