Punjab Budget 2022: ਬਜਟ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਮਾਨ ਸਰਕਾਰ 'ਤੇ ਹਮਲਾ, ਕਿਹਾ ਕਾਰਜਕਾਲ ਵੀ ਪੂਰਾ ਨਹੀਂ ਕਰ ਸਕੇਗੀ ਮਾਨ ਸਰਕਾਰ

2022-06-27 3

Punjab Budget: ਬਜਟ ਸ਼ੁਰੂ ਹੋਣ ਤੋਂ ਪਹਿਲਾਂ ਸੀਪੀਐਲ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ 'ਤੇ ਇਲਜ਼ਾਮ ਲਗਾਇਆ ਹੈ ਕਿ ਉਹ ਆਪਣੇ ਵਾਅਦਿਆਂ ਤੋਂ ਭੱਜਣਾ ਚਾਹੁੰਦੀ ਹੈ। ਇਸ ਦੇ  ਨਾਲ ਹੀ ਉਨ੍ਹਾਂ ਨੇ ਸੰਗਰੂਰ ਜਿਮਣੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਵੀ ਬਿਆਨ ਦਿੱਤਾ।

Videos similaires