Sangrur By Election result: ਜਿਮਨੀ ਚੋਣਾਂ 'ਚ ਮਿਲੀ ਹਾਰ ਨੂੰ ਲੈ ਕੇ ਰਾਜਾ ਵੜਿੰਗ ਨੇ ਦਿੱਤੀ ਮਾਨ ਸਰਕਾਰ ਨੂੰ ਇਹ ਸਲਾਹ
2022-06-27
0
ਸੰਗਰੂਰ ਜਿਮਨੀ ਚੋਣਾਂ (Sangrur By Election result) 'ਚ ਆਪ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਇਨ੍ਹਾਂ ਨਤੀਜਿਆਂ ਨੂੰ ਲੈ ਕੇ ਭਗਵੰਤ ਮਾਨ (Bhagwant Mann) ਦੀ ਖੂਬ ਕਿਰਕਿਰੀ ਹੋ ਰਹੀ ਹੈ।