Punjab Budget: ਪੰਜਾਬ ਸਰਕਾਰ ਨੇ ਸਿੱਖਿਆ ਤੇ ਸਿਹਤ ਦੇ ਨਾਲ ਹੀ ਖੇਤੀਬਾੜੀ ਸੈਕਟਰ ਲਈ ਵੱਡੇ ਐਲਾਨ ਕੀਤੇ ਹਨ। ਪੰਜਾਬ ਦੀ ਖੇਤੀ ਲਈ 11,560 ਕਰੋੜ ਰੁਪਏ ਰੱਖੇ ਹਨ। ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਲਈ 450 ਕਰੋੜ ਰੁਪਏ ਰੱਖੇ ਗਏ ਹਨ।